ਚੋਂਣ ਡਿਊਟੀ ਤੇ ਜਾ ਰਹੇ ਦੋ ਅਧਿਆਪਕ (ਬੀ.ਐਲ.ਓਜ ) ਮਾਨਸਾ ਦੇ ਅਧਿਆਪਕ , ਮੋਗਾ ਜਿਲ੍ਹੇ ਵਿੱਚ ਕੰਮ ਕਰਦੇ ਸਨ , ਪਤੀ ਪਤਨੀ ਦੀ ਸੜਕ ਹਾਦਸੇ ਚ’ ਮੌਤ ਹੋ ਜਾਣ ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ – ਪੰਨੂ , ਲਹੌਰੀਆ

ਚੋਂਣ ਡਿਊਟੀ ਤੇ ਜਾ ਰਹੇ ਦੋ ਅਧਿਆਪਕ (ਬੀ.ਐਲ.ਓਜ ) ਮਾਨਸਾ ਦੇ ਅਧਿਆਪਕ , ਮੋਗਾ ਜਿਲ੍ਹੇ ਵਿੱਚ ਕੰਮ ਕਰਦੇ ਸਨ , ਪਤੀ ਪਤਨੀ ਦੀ ਸੜਕ ਹਾਦਸੇ ਚ’ ਮੌਤ ਹੋ ਜਾਣ ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ – ਪੰਨੂ , ਲਹੌਰੀਆ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਪ੍ਰੈਸ ਨੂੰ ਦੱਸਿਆ ਕਿ ਛੋਟੇ ਦੋ ਬੱਚਿਆਂ ਤੌ ਮਾ ਬਾਪ ਦਾ ਸਾਇਆ ਉੱਠ ਜਾਣਾ ਬੇਹੱਦ ਦਰਦਨਾਇਕ ਹੈ । ਸਰਕਾਰ ਤੇ ਪ੍ਰਸ਼ਾਸ਼ਨ ਤੇ ਵੀ ਰੋਸ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਸੜਕੀ ਭੱਜ ਨੱਸ ਚ ਹੋ ਰਹੇ ਹਾਦਸੇਅਧਿਆਪਕਾਂ ਦੀਆਂ ਘਰਾਂ ਤੋ ਦੂਰ ਦੁਰਾਡੇ ਡਿਊਟੀਆਂ ਬਣ ਰਹੀਆਂ ਵੱਡਾ ਕਾਰਣ । ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋ ਪਰਿਵਾਰ ਨਾਲ ਡੂੰਘੇ ਦੁੱਖ ਤੇ ਹਮਦਰਦੀ ਦਾ ਪ੍ਰਗਟਾਵਾ ਕਰਦਿਆ ਪੁਰਜੋਰ ਮੰਗ ਕਰਦਿਆ ਕਿਹਾ ਕਿ ਸਰਕਾਰ ਅੱਗੇ ਤੋ ਯੋਗ ਹੱਲ ਕਰਕੇ ਅਧਿਆਪਕ ਤੇ ਮੁਲਾਜਮ ਵਰਗ ਦੀ ਵੱਧ ਰਹੀ ਬੇਹੱਦ ਭੱਜ ਨੱਸ ਖਤਮ ਕਰੇ ਅਤੇ ਇਸ ਸਬੰਧੀ ਯੋਗ ਮੁਆਵਜਾ ਜਾਰੀ ਕਰੇ । ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਨੇ ਪੰਜਾਬ ਭਰ ਦੇ ਉਹਨਾਂ ਸਭ ਅਧਿਕਾਰੀਆਂ ਨੂੰ ਵੀ ਚਿਤਾਵਨੀ ਦਿੱਤੀ ਜਿਹੜੇ ਅਧਿਆਪਕ ਤੇ ਮੁਲਾਜਮਾਂ ਨੂੰ ਜਬਰੀ ਦੂਰ ਦੁਰਾਡੇ ਡਿਊਟੀਆ ਕਰਨ ਲਈ ਅਤੇ ਡਿਊਟੀਆ ਨਾ ਕਰਨ ਤੇ ਧਮਕੀਆ ਭਰੇ ਪੱਤਰ ਜਾਰੀ ਕਰ ਰਹੇ ਹਨ। ਆਗੂਆ ਨੇ ਕਿਹਾ ਕਿ ਅਧਿਆਕਾਰੀਆ ਨੂੰ ਅਸਲੀਅਤ ਸਮਝਣੀ ਚਾਹੀਦੀ ਹੈ ਕਿ ਮੁਲਾਜਮ ਡਿਊਟੀਆ ਤੋ ਕਿਉ ਭੱਜ ਰਹੇ ਹਨ। ਖੌਫ ਨਾਇਕ ਡਿਊਟੀਆਂ ਦੇ ਸਿਸਟਮ ਨੂੰ ਬਦਲ ਕੇ ਮੁਲਾਜਮ ਵਰਗ ਨੂੰ ਮਾਨਸਿਕ ਤੌਰ ਤੇ ਠੀਕ ਰੱਖਿਆ ਜਾਵੇ । ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁੱਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਰਵੀ ਵਾਹੀ ਮਲਕੀਤ ਸਿੰਘ ਕਾਹਨੂੰਵਾਨ ਦਿਲਬਾਗ ਸਿੰਘ ਬੌਡੇ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਜਗਨੰਦਨ ਸਿੰਘ ਫਾਜਿਲਕਾ ਮਨੋਜ ਘਈ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਜੀਤ ਸਿੰਘ ਸਿੱਧੂ ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ ਦਿਲਬਾਗ ਸਿੰਘ ਸੈਣੀ ਹਰਪ੍ਰੀਤ ਸਿੰਘ ਪਰਮਾਰ ਰਿਸ਼ੀ ਕੁਮਾਰ ਜਲੰਧਰ ਅਸੋਕ ਕੁਮਾਰ ਸੁਰਿੰਦਰ ਕੁਮਾਰ ਮੋਗਾ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਜਸਵਿੰਦਰ ਸਿਂਘ ਬਾਤਿਸ਼ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਅਵਤਾਰ ਸਿਂਘ ਭਲਵਾਨ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ਅਤੇ ਸਮੂਹ ਸੂਬਾ ਕਮੇਟੀ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ)

Scroll to Top