
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਵੱਲੋਂ ਪ੍ਰਾਇਮਰੀ ਤੋਂ ਮਾਸਟਰ ਕੇਡਰ ਪ੍ਰਮੋਸ਼ਨ ‘ਤੇ ਰੋਕ ਲਾਉਣ ਦੀ ਸਖਤ ਨਿਖੇਧੀ ਕਰਦਿਆ ਕਿਹਾ ਕਿ ਸਿੱਖਿਆ ਵਿਭਾਗ ਪਰਮੋਸ਼ਨਾਂ ਰੋਕਣ ਦੀ ਥਾਂ ਸਾਰੇ ਯੋਗ ਅਧਿਆਪਕਾਂ ਨੂੰ ਤੁਰੰਤ ਆਰਡਰ ਜਾਰੀ ਕਰੇ – ਪੰਨੂ , ਲਾਹੌਰੀਆ ਐਲੀਮੈਂਟ਼ਰੀ ਟੀਚਰ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਪਰਾਇਮਰੀ /ਐਲੀਮੈਟਰੀ ਵਰਗ ਇਸਦਾ ਡੱਟਵਾਂ ਵਿਰੋਧ ਕਰੇਗਾ ।ਕੱਲ ਹੋਵੇਗੀ ਸੂਬਾਈ ਮੀਟਿੰਗ ਪ੍ਰਮੋਸ਼ਨਾਂ ਤੇ ਲਾਈ ਰੋਕ ਤੁਰੰਤ ਰੱਦ ਕਰਕੇ ਲੰਮੇ ਸਮੇ ਤੋ ਪਰਮੋਸ਼ਨ ਉਡੀਕ ਰਹੇ ਅਧਿਆਪਕਾਂ ਨੂੰ ਨਿਯਮਾਂ ਅਨੁਸਾਰ ਪ੍ਰਮੋਟ ਹੋਣ ਵਾਲੇ ਸਾਰੇ ਯੋਗ ਅਧਿਆਪਕਾਂ ਅਤੇ ਲੈਫਟ ਆਊਟ ਕੇਸਾਂ ਨੂੰ ਸਟੇਸ਼ਨ ਚੋਣ ਕਰਾ ਕੇ ਤੁਰੰਤ ਆਡਰ ਜਾਰੀ ਕੀਤੇ ਜਾਣ। ਪ੍ਰਾਇਮਰੀ ਤੋਂ ਮਾਸਟਰ ਕੇਡਰ ਵਿੱਚ ਪ੍ਰਮੋਸ਼ਨ ਲੈਣ ਵਾਲੇ ਅਧਿਆਪਕਾਂ ਤੇ ਬਿਨਾਂ ਵਜਾ ਲਗਾਈ ਜਾ ਰਹੀ ਟੈਟ ਦੀ ਸ਼ਰਤ ਖਤਮ ਕਰਕੇ ਪਹਿਲਾਂ ਦੀ ਤਰ੍ਹਾਂ ਹੀ ਪੰਜਾਬ ਦੇ ਸਰਵਿਸ ਨਿਯਮਾਂ ਅਨੁਸਾਰ ਪ੍ਰਮੋਸ਼ਨਾਂ ਕੀਤੀਆਂ ਜਾਣ। ਉੱਚ ਸਿੱਖਿਆ ਅਧਿਕਾਰੀਆਂ ਤੋਂ ਮੰਗ ਕੀਤੀ ਜਾਂਦੀ ਹੈ ਕਿ ਪ੍ਰਮੋਟ ਹੋਣ ਵਾਲੇ ਸਾਰੇ ਪ੍ਰਾਇਮਰੀ ਅਧਿਆਪਕਾਂ (ਈ ਟੀ ਟੀ / ਹੈੱਡਟੀਚਰ / ਸੈਂਟਰ ਹੈੱਡਟੀਚਰ) ਪਾਰਦਰਸ਼ਤਾ ਨਾਲ ਵਿਚਾਰਦੇ ਹੋਏ ਹਰੇਕ ਯੋਗ ਅਧਿਆਪਕ ਨੂੰ ਪ੍ਰਮੋਸ਼ਨ ਦਾ ਲਾਭ ਦਿੱਤਾ ਜਾਵੇ ਤਾਂ ਜੋ ਕੈਰਟ ਕੇਸ਼ਾ ਤੋਂ ਵੀ ਬਚਾ ਹੋ ਸਕੇ। ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਇਸ ਮਸਲੇ ਸਬੰਧੀ ਕੱਲ੍ਹ ਹੀ ਆਪਣੀ ਸੂਬਾਈ ਮੀਟਿੰਗ ਕਰਕੇ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ ਤਾਂ ਜੋ ਪ੍ਰਮੋਸ਼ਨਾਂ ਤੇ ਲੱਗੀ ਰੋਕ ਨੁੰ ਹਟਵਾ ਕੇ ਪ੍ਰਾਇਮਰੀ ਅਧਿਆਪਕਾਂ ਨੂੰ ਉਨ੍ਹਾਂ ਦਾ ਹੱਕ ਦਿਵਾਇਆ ਜਾ ਸਕੇ। ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿਂਘ ਪੰਨੂੰ , ਜਨਰਲ ਸਕੱਤਰ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਹਰਜਿੰਦਰ ਹਾਂਡਾ ਗੁਰਿੰਦਰ ਸਿੰਘ ਘੁੱਕੇਵਾਲੀ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਮਨੋਜ ਘਈ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਹਰਜਿੰਦਰ ਸਿੰਘ ਚੋਹਾਨ ਦਿਲਬਾਗ ਸਿੰਘ ਬੌਡੇ ਜਗਨਂਦਨ ਸਿੰਘ ਫਾਜਿਲਕਾ ਰਵੀ ਵਾਹੀ ਅਵਤਾਰ ਸਿੰਘ ਮਾਨ ਮਨਜੀਤ ਸਿੰਘ ਕਠਾਣਾ ਹਰਜੀਤ ਸਿੰਘ ਸਿੱਧੂ ਹਰਪ੍ਰੀਤ ਸਿੰਘ ਪਰਮਾਰ ਰਣਜੀਤ ਸਿੰਘ ਮੱਲਾ ਅਸ਼ਵਨੀ ਫੱਜੂਪੁਰ ਸੁਰਿੰਦਰ ਕੁਮਾਰ ਮੋਗਾ ਹੈਰੀ ਬਠਲਾ ਗੁਰਵਿੰਦਰ ਸਿੰਘ ਬੱਬੂ ਨੇ ਉੱਚ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਮੋਟ ਹੋਣ ਵਾਲੇ ਸਾਰੇ ਪ੍ਰਾਇਮਰੀ ਅਧਿਆਪਕਾਂ (ਈ ਟੀ ਟੀ / ਹੈੱਡਟੀਚਰ / ਸੈਂਟਰ ਹੈੱਡਟੀਚਰ) ਪਾਰਦਰਸ਼ਤਾ ਨਾਲ ਵਿਚਾਰਦੇ ਹੋਏ ਹਰੇਕ ਯੋਗ ਅਧਿਆਪਕ ਨੂੰ ਪ੍ਰਮੋਸ਼ਨ ਦਾ ਲਾਭ ਦਿੱਤਾ ਜਾਵੇ ਤਾਂ ਜੋ ਕੈਰਟ ਕੇਸ਼ਾ ਤੋਂ ਵੀ ਬਚਾ ਹੋ ਸਕੇ।ਯੂਨੀਅਨ ਆਗੂਆ ਕਿਹਾ ਕਿ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋ ਇਸ ਮਸਲੇ ਸਬੰਧੀ ਕੱਲ੍ਹ ਹੀ ਆਪਣੀ ਸੂਬਾਈ ਮੀਟਿੰਗ ਕਰਕੇ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ ਤਾਂ ਜੋ ਪ੍ਰਮੋਸ਼ਨਾਂ ਤੇ ਲੱਗੀ ਰੋਕ ਨੁੰ ਹਟਵਾ ਕੇ ਪ੍ਰਾਇਮਰੀ ਅਧਿਆਪਕਾਂ ਨੂੰ ਉਨ੍ਹਾਂ ਦਾ ਹੱਕ ਦਿਵਾਇਆ ਜਾ ਸਕੇ । ਇਸ ਸਮੇ ਹੋਰਨਾ ਤੋ ਇਲਾਵਾ ਸੂਬਾਈ ਆਗੂਆਂ ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋ ਸਰਬਜੀਤ ਸਿੰਘ ਖਡੂਰ ਸਾਹਿਬ ਨੀਰਜ ਅਗਰਵਾਲ ਜਤਿੰਦਰਪਾਲ ਸਿੰਘ ਰੰਧਾਵਾ ਮਲਕੀਤ ਸਿੰਘ ਕਾਹਨੂੰਵਾਨ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਅਵਤਾਰ ਸਿੰਘ ਭਲਵਾਨ ਪਰਮਜੀਤ ਸਿੰਘ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਗੁਰਦੀਪ ਸਿੰਘ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਦਿਲਬਾਗ ਸਿੰਘ ਸੈਣੀ ਰਿਸ਼ੀ ਕੁਮਾਰ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।