ਸਰਕਾਰ ਵੱਲੋਂ ਮਸਲੇ ਹੱਲ ਨਾ ਕਰਨ ਦੇ ਰੋਸ ਵਜੋ ਸਮੁੱਚੇ ਸਿੱਖਿਆ ਵਿਭਾਗ ਅੰਦਰ ਭਾਰੀ ਰੋਸ। ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ

ਸਰਕਾਰ ਵੱਲੋਂ ਮਸਲੇ ਹੱਲ ਨਾ ਕਰਨ ਦੇ ਰੋਸ ਵਜੋ ਸਮੁੱਚੇ ਸਿੱਖਿਆ ਵਿਭਾਗ ਅੰਦਰ ਭਾਰੀ ਰੋਸ। ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਵੱਲੋ ਸਿੱਖਿਆ ਵਿਭਾਗ ਸਂਘਰਸ਼ ਕਮੇਟੀ ਦੇ ਹੋਣ ਵਾਲੇ ਸਾਰੇ ਪੋਗਰਾਮਾਂ ਚ ਵੱਧ ਚੜ ਕੇ ਸ਼ਮੂਲੀਅਤ ਕਰੇਗੀ – ਪੰਨੂ , ਲਾਹੌਰੀਆ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਉਲੀਕੇ ਪਰੋਗਰਾਮਾਂ ਤਹਿਤ ਅਧਿਆਪਕਾਂ ਦੀਆਂ ਨੌਕਰੀਆਂ ਬਚਾਉਣ ਅਤੇ ਅਧਿਆਪਕਾਂ/ ਮੁਲਾਜਮਾਂ ਦੀਆਂ ਤਰੱਕੀਆਂ ਲਈ ਟੈਟ ਦੀ ਸ਼ਰਤ ਖਤਮ ਕਰਾਉਣ , ਅਧਿਆਪਕਾਂ , ਮੁਲਾਜਮਾਂ ਦੀਆਂ ਵਿੱਤੀ ਮੰਗਾਂ ਦਾ ਹੱਲ ਕਰਾਉਣ , ਪੁਰਾਣੀ ਪੈਨਸ਼ਨ ਬਹਾਲੀ, ਪੁਰਾਣੀ ਪੈਨਸ਼ਨ ਸਕੀਮ ਨੋਟੀਫੀਕੇਸ਼ਨ ਕਰਨ,ਛੇਵੇ ਪੇਂਅ ਕਮਿਸ਼ਨ ਤਟੁੱਟੀਆਂ ਦੂਰ ਕਰਨ ਡੀਏ ਕਿਸ਼ਤਾਂ ਜਾਰੀ ਕਰਨ । ਬੰਦ ਕੀਤੇ ਪੇਂਡੂ , ਬਾਰਡਰ , ਅੰਗਹੀਣ ਭੱਤੇ ਲਾਗੂ ਕਰਨ ,ਏ.ਸੀ.ਪੀ ਲਾਗੂ ਕਰਕੇ ਅਗਲੇ ਗ੍ਰੇਡ ਦੇਣ,ਕੇਂਦਰੀ ਪੈਟਰਿਨ ਸਕੇਲ ਬੰਦ ਕਰਨ/ਪੰਜਾਬ ਸਕੇਲ ਲਾਗੂ ਕਰਨ,ਗੈਰਵਿਦਿਅਕ /ਆਨਲਾਈਨ ਕੰਮ ਅਤੇ ਬੀ ਐਲ ਓਜ ਡਿਊਟੀਆਂ ਸਮੇਤ ਹੋਰ ਸਭ ਡਿਊਟੀਆਂ ਤੁਰੰਤ ਖਤਮ ਕਰਨ ਲਈ ਉਲੀਕੇ ਪਰੋਗਰਾਮਾਂ ਚ’ ਵੱਧ ਚੜ ਕੇ ਸ਼ਮੂਲੀਅਤ ਕੀਤੀ ਜਾਵੇਗੀ । ਅਧਿਆਪਕਵਰਗ ਨੂੰ ਕੀਤੀ ਅਪੀਲ ਕਿ ਸਮੁੱਚੇ ਵਰਗ ਅੰਦਰ ਰੋਸ ਲਹਿਰ ਪੈਦਾ ਕਰਕੇ ਸਰਕਾਰ ਨੂੰ ਸੋਚਣ ਲਈ ਮਜਬੂਰ ਕਰ ਦਿਉ ਤਾਂ ਜੋ ਸਰਕਾਰ ਮੰਗਾਂ ਮੰਨਣ ਲਈ ਮਜਬੂਰ ਹੋਵੇ । ਸੰਘਰਸ਼ ਕਮੇਟੀ ਵੱਲੋ ਆਮ ਆਦਮੀ ਪਾਰਟੀ ਦੇ ਜਿਲਾ੍ ਪ੍ਰਧਾਨਾਂ ਰਾਹੀ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਨੂੰ ਸਾਰੇ ਪੰਜਾਬ ਵਿੱਚੋ ਮੰਗ ਪੱਤਰ ਭੇਜਣ ਤੋ ਬਾਅਦ 2 ਮਾਰਚ ਨੂੰ ਸਰਕਾਰ ਦੇ ਜਿਲਾ੍ ਪੱਧਰਾਂ ਤੇ ਪੁਤਲੇ ਫੂਕਣ ਅਤੇ 21 ਮਾਰਚ ਨੂੰ ਦੇਸ਼ ਭਗਤ ਯਾਦਗਿਰੀ ਹਾਲ ਜਲੰਧਰ ਵਿਖੇ ਹੋ ਰਹੀ ਵਿਸ਼ਾਲ ਕੰਨਵੈਨਸ਼ਨ ਉਪਰੰਤ ਰੋਸ ਮਾਰਚ ਦਾ ਹਿੱਸਾ ਬਣਕੇ ਇਸ ਮੌਕੇ ਉਲੀਕੇ ਜਾ ਰਹੇ ਹੋਰ ਤਿੱਖੇ ਸੰਘਰਸ਼ ਚ’ ਵੱਧ ਚੜ੍ਰ ਕੇ ਸ਼ਾਮਿਲ ਹੋਈਏ। ਇਸ ਮੌਕੇ ਤੇ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿਂਘ ਪੰਨੂੰ , ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਜਨਰਲ ਸਕੱਤਰ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਹਰਜਿੰਦਰ ਹਾਂਡਾ ਗੁਰਿੰਦਰ ਸਿੰਘ ਘੁੱਕੇਵਾਲੀ ਸੋਹਣ ਸਿੰਘ ਮੋਗਾ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਮਨੋਜ ਘਈ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਹਰਜਿੰਦਰ ਸਿੰਘ ਚੋਹਾਨ ਦਿਲਬਾਗ ਸਿੰਘ ਬੌਡੇ ਜਗਨਂਦਨ ਸਿੰਘ ਫਾਜਿਲਕਾ ਰਵੀ ਵਾਹੀ ਅਵਤਾਰ ਸਿੰਘ ਮਾਨ ਮਨਜੀਤ ਸਿੰਘ ਕਠਾਣਾ ਹਰਜੀਤ ਸਿੰਘ ਸਿੱਧੂ ਹਰਪ੍ਰੀਤ ਸਿੰਘ ਪਰਮਾਰ ਰਣਜੀਤ ਸਿੰਘ ਮੱਲਾ ਅਸ਼ਵਨੀ ਫੱਜੂਪੁਰ ਸੁਰਿੰਦਰ ਕੁਮਾਰ ਮੋਗਾ ਹੈਰੀ ਬਠਲਾ ਗੁਰਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਆਉ ਸਭ ਵਰਗ ਵੱਡੇ ਪੱਧਰ ਤੇ ਸ਼ਮੂਲੀਅਤ ਕਰੀਏ । ਇਸ ਸਮੇ ਹੋਰਨਾ ਤੋ ਇਲਾਵਾ ਸੂਬਾਈ ਆਗੂਆਂ ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋ ਨੀਰਜ ਅਗਰਵਾਲ ਜਤਿੰਦਰਪਾਲ ਸਿੰਘ ਰੰਧਾਵਾ ਮਲਕੀਤ ਸਿੰਘ ਕਾਹਨੂੰਵਾਨ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਅਵਤਾਰ ਸਿੰਘ ਭਲਵਾਨ ਪਰਮਜੀਤ ਸਿੰਘ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਗੁਰਦੀਪ ਸਿੰਘ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਦਿਲਬਾਗ ਸਿੰਘ ਸੈਣੀ ਰਿਸ਼ੀ ਕੁਮਾਰ ਜਲੰਧਰ ਅਸੋਕ ਕੁਮਾਰ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਜਸਵਿੰਦਰ ਸਿਂਘ ਬਾਤਿਸ਼ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ਨੇ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ।

Scroll to Top