ਸਪੈਸ਼ਲ ਕਾਡਰ ਅਧਿਆਪਕਾਂ ਤੇ ਪੁਲਿਸ ਵੱਲੋ ਢਾਹੇ ਜਬਰ ਦੀ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋ ਸਖਤ ਨਿਖੇਧੀ – ਪੰਨੂ , ਲਹੌਰੀਆ

ਸਪੈਸ਼ਲ ਕਾਡਰ ਅਧਿਆਪਕਾਂ ਤੇ ਪੁਲਿਸ ਵੱਲੋ ਢਾਹੇ ਜਬਰ ਦੀ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋ ਸਖਤ ਨਿਖੇਧੀ – ਪੰਨੂ , ਲਹੌਰੀਆ
ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ
ਸਰਕਾਰ ਨੂੰ ਅਧਿਆਪਕਾਂ ਨੂੰ ਪੂਰੇ ਲਾਭਾਾਂ ਸਮੇਤ ਪੱਕੇ ਕਰਨ ਦੀ ਪੁਰਜੋਰ ਮੰਗ ਕਰਦਿਆਂ ਕਿਹਾ ਸਰਕਾਰ ਤੁਰੰਤ ਮਸਲਾ ਹੱਲ ਕਰੇ । ਤੇ ਪੁਲਿਸ ਪ੍ਰਸ਼ਾਸ਼ਨ ਦੀਆਂ ਵਧੀਕੀਆ ਨੂੰ ਨੱਥ ਪਾਵੇ । ਸਰਕਾਰ ਨੂੰ ਚਿਤਾਵਨੀ ਦੇਦਿਆ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿਂਘ ਪੰਨੂੰ , ਜਨਰਲ ਸਕੱਤਰ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਹਰਜਿੰਦਰ ਹਾਂਡਾ ਗੁਰਿੰਦਰ ਸਿੰਘ ਘੁੱਕੇਵਾਲੀ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਮਨੋਜ ਘਈ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਹਰਜਿੰਦਰ ਸਿੰਘ ਚੋਹਾਨ ਦਿਲਬਾਗ ਸਿੰਘ ਬੌਡੇ ਜਗਨਂਦਨ ਸਿੰਘ ਫਾਜਿਲਕਾ ਰਵੀ ਵਾਹੀ ਅਵਤਾਰ ਸਿੰਘ ਮਾਨ ਮਨਜੀਤ ਸਿੰਘ ਕਠਾਣਾ ਹਰਜੀਤ ਸਿੰਘ ਸਿੱਧੂ ਹਰਪ੍ਰੀਤ ਸਿੰਘ ਪਰਮਾਰ ਰਣਜੀਤ ਸਿੰਘ ਮੱਲਾ ਅਸ਼ਵਨੀ ਫੱਜੂਪੁਰ ਸੁਰਿੰਦਰ ਕੁਮਾਰ ਮੋਗਾ ਹੈਰੀ ਬਠਲਾ ਗੁਰਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਸਰਕਾਰ ਵਾਅਦਿਆ ਤੋ ਭੱਜਣ ਦੀ ਥਾਂ ਤੁਰੰਤ ਮਸਲਾ ਹੱਲ ਕਰੇ । ਨਹੀ ਤਾਂ ਅਧਿਆਪਕਾਂ ਮੁਲਾਜਮਾਂ ਦੇ ਤਿੱਖੇ ਸੰਘਰਸ਼ ਅੱਗੇ ਸਰਕਾਰ ਟਿੱਕ ਨਹੀ ਸਕੇਗੀ ।
ਇਸ ਸਮੇ ਹੋਰਨਾ ਤੋ ਇਲਾਵਾ ਸੂਬਾਈ ਆਗੂਆਂ ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋ ਸਰਬਜੀਤ ਸਿੰਘ ਖਡੂਰ ਸਾਹਿਬ ਨੀਰਜ ਅਗਰਵਾਲ ਜਤਿੰਦਰਪਾਲ ਸਿੰਘ ਰੰਧਾਵਾ ਮਲਕੀਤ ਸਿੰਘ ਕਾਹਨੂੰਵਾਨ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਅਵਤਾਰ ਸਿੰਘ ਭਲਵਾਨ ਪਰਮਜੀਤ ਸਿੰਘ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਗੁਰਦੀਪ ਸਿੰਘ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਦਿਲਬਾਗ ਸਿੰਘ ਸੈਣੀ ਰਿਸ਼ੀ ਕੁਮਾਰ ਜਲੰਧਰ ਅਸੋਕ ਕੁਮਾਰ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਜਸਵਿੰਦਰ ਸਿਂਘ ਬਾਤਿਸ਼ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ
ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।

Scroll to Top