ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀਆਂ ਗੈਰ-ਵਿਦਿਅਕ , ਬੇਲੋੜੀਆ ਡਿਊਟੀਆਂ ਲਗਾਉਣ ਦਾ ਈਟੀਯੂ ਪੰਜਾਬ ( ਰਜਿ) ਸਖਤ ਵਿਰੋਧ ਕਰਦੀ ਹੈ – ਪੰਨੂ , ਲਾਹੌਰੀਆ

ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀਆਂ ਗੈਰ-ਵਿਦਿਅਕ , ਬੇਲੋੜੀਆ ਡਿਊਟੀਆਂ ਲਗਾਉਣ ਦਾ ਈਟੀਯੂ ਪੰਜਾਬ ( ਰਜਿ) ਸਖਤ ਵਿਰੋਧ ਕਰਦੀ ਹੈ – ਪੰਨੂ , ਲਾਹੌਰੀਆ
ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ 30 ਅਪ੍ਰੈਲ ਨੂੰ 2.30 ਵਜੇ ਵੱਡੀ ਗਿਣਤੀ ਵਿੱਚ ਈ ਟੀ ਯੂ (ਰਜਿ) ਅੰਮ੍ਰਿਤਸਰ ਦਾ ਵਫਦ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਦਫਤਰ ਪਹੁੰਚ ਕੇ ਕਰੇਗਾ ਰੋਸ ਪ੍ਰਗਟ ।ਜੇਕਰ ਪ੍ਰਸਾਸ਼ਨ ਵੱਲੋਂ ਵਿਸ਼ੇਸ਼ ਧਿਆਨ ਨਾ ਦਿੱਤਾ ਤਾਂ ਹੋਵੇਗਾ ਬਾਈਕਾਟ। ਪਹਿਲਾਂ ਤੋਂ ਚੱਲ ਰਹੀਆਂ ਬੀ ਐਲ ਓਜ ਡਿਊਟੀਆਂ, ਹੈਲਥ ਕਾਰਡ ਬਣਾਉਣ ਦੇ ਨਾਲ ਨਾਲ ਲੱਗਭਗ 75% ਅਧਿਆਪਕਾਂ ਦੀਆਂ ਡਿਊਟੀਆਂ ਮਰਦਮਸ਼ੁਮਾਰੀ ਵਿੱਚ ਲਗਾ ਦਿੱਤੀਆਂ ਗਈਆਂ ਅਤੇ ਕੁੱਝ ਅਧਿਆਪਕਾਂ ਨੂੰ ਜਬਰੀ ਨਸ਼ਾ ਮਰਦਮਸ਼ੁਮਾਰੀ ਕਰਨ ਲਈ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ l ਇਹਨਾਂ ਡਿਊਟੀਆਂ ਕਾਰਨ ਸਕੂਲ ਬੰਦ ਹੋਣ ਦੀ ਕਗਾਰ ਤੇ ਹਨ ਪਰ ਪ੍ਰਸ਼ਾਸਨ ਇਸ ਵੱਲ ਧਿਆਨ ਦੇਣਾ ਦੀ ਬਜਾਏ ਜਬਰੀ ਡਿਊਟੀਆਂ ਤੇ ਹਾਜ਼ਰ ਹੋਣ ਲਈ ਕਹਿ ਰਿਹਾ ਹੈ। ਜਿਆਦਾਤਰ ਸਕੂਲਾਂ ਤੋਂ 100 % ਅਧਿਆਪਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਸਕੂਲ ਬੰਦ ਹੋ ਜਾਣਗੇ। ਐਲੀਮੈਟਰੀ ਟੀਚਰਜ ਯੂਨੀਅਨ ਅੰਮ੍ਰਿਤਸਰ (ਰਜਿ) ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ , ਦਲਜੀਤ ਸਿੰਘ ਲਹੌਰੀਆ,ਗੁਰਿੰਦਰ ਸਿੰਘ ਘੁੱਕੇਵਾਲੀ , ਜਤਿੰਦਰਪਾਲ ਸਿੰਘ ਰੰਧਾਵਾ , ਨਵਦੀਪ ਸਿੰਘ ਅੰਮ੍ਰਿਤਸਰ , ਪਰਮਬੀਰ ਸਿੰਘ ਰੋਖੇ , ਲਖਵਿੰਦਰ ਸਿੰਘ ਸੰਗੂਆਣਾ ,ਸੁਖਦੇਵ ਸਿੰਘ ਵੇਰਕਾ , ਗੁਰਪ੍ਰੀਤ ਸਿੰਘ ਵੇਰਕਾ ਗੁਰਪ੍ਰੀਤ ਸਿੰਘ ਥਿੰਦ ,ਤੇਜਇੰਦਰ ਪਾਲ ਸਿੰਘ ਮਾਨ, ਰਾਜਬੀਰ ਸਿੰਘ ਵੇਰਕਾ, ਦਿਲਬਾਗ ਸਿੰਘ ਬਾਜਵਾ , ਸਰਬਜੋਤ ਸਿੰਘ ਵਿਛੋਆ , ਜਤਿੰਦਰ ਸਿੰਘ ਲਾਵੇਂ , ਪਰਮਬੀਰ ਸਿੰਘ ਵੇਰਕਾ , ਜਸਵਿੰਦਰਪਾਲ ਸਿੰਘ ਜੱਸ , ਡਾ. ਗੁਰਪ੍ਰੀਤ ਸਿੰਘ ਸਿੱਧੂ , ਸੁਖਜਿੰਦਰ ਸਿੰਘ ਹੇਰ , ਯਾਦਮਨਿੰਦਰ ਸਿੰਘ ਧਾਰੀਵਾਲ, ਦਲਜੀਤ ਸਿੰਘ ਬੱਲ , ਰਜਿੰਦਰ ਸਿੰਘ ਰਾਜਾਸਾਂਸੀ , ਮਨਿੰਦਰ ਸਿੰਘ , ਸੁਖਵਿੰਦਰ ਸਿੰਘ ਤੇੜੀ , ਰਵਿੰਦਰ ਸ਼ਰਮਾ ,ਪ੍ਰਮੋਦ ਸਿੰਘ , ਲਖਵਿੰਦਰ ਸਿੰਘ ਦਹੂਰੀਆਂ , ਰਣਜੀਤ ਸਿੰਘ ਸ਼ਾਹ , ਸੁਖਵਿੰਦਰ ਸਿੰਘ ਅੰਬ ਕੋਟਲੀ , ਗੁਰਲਾਲ ਸਿੰਘ ਸੋਹੀ ,ਮਨਪ੍ਰੀਤ ਸਿੰਘ ਸੰਧੂ , ਲਵਪ੍ਰੀਤ ਸਿੰਘ ਢਪੱਈਆਂ, ਬਲਜਿੰਦਰ ਸਿੰਘ ਬੁੱਟਰ ,ਗਗਨਦੀਪ ਸਿੰਘ ,ਸੁਖਜੀਤ ਸਿੰਘ ਸੁੱਖ ਸੋਹੀ ,ਹਰਿੰਦਰਜੀਤ ਸਿੰਘ ਸੰਧੂ , ਪਰਮਿੰਦਰ ਸਿੰਘ ਕੜਿਆਲ , ਅਰਜਿੰਦਰ ਸਿੰਘ ਸੁਪਾਰੀਵਿੰਡ , ਹਰਚਰਨ ਸਿੰਘ ਸ਼ਾਹ, ਗੁਰਮੁੱਖ ਸਿੰਘ ਕੌਲੋਵਾਲ ,ਮਲਕੀਤ ਸਿੰਘ ਭੁੱਲਰ, , ਬਲਵਿੰਦਰ ਸਿੰਘ ਬੱਲ , ਪ੍ਰਦੀਪ ਸਿੰਘ ਕੰਬੋਅ ,ਜਗਦੀਪ ਸਿੰਘ ਮਜੀਠਾ , ਸਰਫਰਾਜ ਸਿੰਘ ਅੰਬ ਕੋਟਲੀ ਗੁਰਚਰਨ ਸਿੰਘ ਬੱਗਾ, ਜਸਵਿੰਦਰ ਸਿੰਘ ਭਿੰਡਰ ,ਸੁਲੇਖ ਸ਼ਰਮਾ , ਹਰਮਨਦੀਪ ਸਿੰਘ ਮਜੀਠਾ, ਵਿਨੋਦ ਕੁਮਾਰ , ਜਸਵਿੰਦਰਪਾਲ ਸਿੰਘ ਚਮਿਆਰੀ , ਸੁਖਚੈਨ ਸਿੰਘ ਸੋਹੀ , ਰਮਨਦੀਪ ਸਿੰਘ ਕਾਹਲੋਂ , ਰੁਪਿੰਦਰ ਸਿੰਘ ਰਵੀ ,ਮਲਕੀਅਤ ਸਿੰਘ ਵੱਲਾ , ਸੁਖਜਿੰਦਰ ਸਿੰਘ ਦੂਜੋਵਾਲ , ਦਵਿੰਦਰ ਕੁਮਾਰ , ਬਲਬੀਰ ਕੁਮਾਰ , ਨਵਜੋਤ ਸਿੰਘ ਲਾਡਾ ਬਿਕਰਮ ਸਿੰਘ ਮਟੀਆ , ਰਮਨਦੀਪ ਸਿੰਘ ਜੱਸੜ ,ਜਗਮੋਹਨ ਸਿੰਘ ਚੋਗਾਵਾਂ , ਧਰਮਿੰਦਰ ਸਿੰਘ ਮਾਨਾਂਵਾਲਾ , ਹਰਪ੍ਰੀਤ ਸਿੰਘ ਸਾਹਿਬ ਸਿੰਘ ਬੁਲਾਰਾ ਨਿਸ਼ਾਨਜੀਤ ਸਿੰਘ ਰਈਆ , ਬਲਜੀਤ ਸਿੰਘ ਧਾਰੀਵਾਲ, ਜਗਦੀਪ ਸਿੰਘ ਭੋਏਵਾਲੀ, ਕੰਵਲਦੀਪ ਸਿੰਘ ਥਿੰਦ ਗੁਰਿੰਦਰਜੀਤ ਸਿੰਘ ਬਾਬਾ ਰਈਆ ਅਮਨਦੀਪ ਸਿੰਘ ਪਵਾਰ, ਹਤਿੰਦਰ ਸਿੰਘ , ਕੰਵਲਦੀਪ ਸਿੰਘ ਬਾਬਾ ਰਾਜੀਵ ਕੁਮਾਰ ਵੇਰਕਾ ਸਰਬਜੀਤ ਸਿੰਘ , ਭੁਪਿੰਦਰ ਸਿੰਘ ਠੱਠੀਆਂ ,ਅਜੇ ਕੁਮਾਰ ਗੁਰਸ਼ਰਨ ਸਿੰਘ ਕੰਵਲਜੀਤ ਸਿੰਘ ਸੰਧੂ , ਗੁਰਪ੍ਰੀਤ ਸਿੰਘ ਨਵਾਂਪਿੰਡ ਸੰਦੀਪ ਸਿੰਘ ਰਾਜਾਸਾਂਸੀ, ਬਚਿੱਤਰ ਸਿੰਘ ਬਟਾਲਾ , ਦਲਜੀਤ ਸਿੰਘ ਜਗਦੇਵ ਕਲਾਂ, ਇੰਦਰਪਾਲ ਸਿੰਘ ਬੋਹਲੀਆਂ, ਸਰਬਜੀਤ ਸਿੰਘ ਹਰੀਆ , ਰਣਜੀਤ ਸਿੰਘ ਰਾਣਾ ਹਰਪ੍ਰੀਤ ਸਿੰਘ , ਗੁਰਪ੍ਰੀਤ ਸਿੰਘ ਗੋਪੀ, ਮਲਵਿੰਦਰ ਸਿੰਘ , ਸੰਜੀਤ ਸਿੰਘ , ਮਨਜਿੰਦਰ ਸਿੰਘ ,ਹਰਜਿੰਦਰ ਸਿੰਘ, ਭਗਵੰਤ ਸਿੰਘ ਕੋਟਲੀ , ਤਜਿੰਦਰ ਸਿੰਘ , ਮਨਦੀਪ ਸਿੰਘ ਧਾਰੀਵਾਲ . ਚਰਨਜੀਤ ਸਿੰਘ ਗੁਰਪ੍ਰੀਤ ਸਿੰਘ , ਜਗਜੀਤ ਸਿੰਘ ਤੇ ਹੋਰ ਆਗੂਆਂ ਨੇ ਪੁਰਜੋਰ ਮੰਗ ਕੀਤੀ ਹੈ ।*

Scroll to Top