
ਦੀਵਾਲੀ ਮੌਕੇ ਪੰਜਾਬ ਸਰਕਾਰ ਮਹਿੰਗਾਈ ਭੱਤੇ ਦੀ ਕਿਸ਼ਤ ਤੁਰੰਤ ਜਾਰੀ ਕਰੇ – ਹਰਜਿੰਦਰ ਪਾਲ ਪੰਨੂ , ਦਲਜੀਤ ਲਹੌਰੀਆ ਐਲੀਮੈਂਟਰੀ ਟੀਚਰਜ ਯੂਨੀਅਨ (ਰਜਿ) ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਵਾਲੀ ਦੇ ਤਿਉਹਾਰ ਦੇ ਮੌਕੇ ਤੇ ਮੁਲਾਜ਼ਮ ਵਰਗ ਨੂੰ ਡੀਏ ਦੀ 16% ਕਿਸ਼ਤ ਤੇ ਪੇਅ ਕਮਿਸ਼ਨ ਦੇ ਬਕਾਏ ਤੁਰੰਤ ਜਾਰੀ ਕਰਕੇ ਸਮੂਹ ਮੁਲਾਜ਼ਮ ਵਰਗ ਨੂੰ ਦੀਵਾਲੀ ਖੁਸ਼ੀ ਨਾਲ ਮਨਾਉਣ ਦੇਵੇ। ਲਹੌਰੀਆ ਨੇ ਦੱਸਿਆ ਕਿ ਦਿਵਾਲੀ ਭਾਰਤ ਦਾ ਖੁਸ਼ੀਆਂ ਭਰਿਆ ਤਿਉਹਾਰ ਹੈ , ਪੰਜਾਬ ਸਰਕਾਰ ਤੁਰੰਤ ਮਹਿੰਗਾਈ ਭੱਤੇ ਦੀ ਕੀਤੀ ਜਾਰੀ ਕਰਕੇ ਮੁਲਾਜ਼ਮਾਂ ਨੂੰ ਖੁਸ਼ ਕਰੇ l ਲਾਹੌਰੀਆ ਨੇ ਦੱਸਿਆ ਕਿ ਦਿਵਾਲੀ ਮੌਕੇ ਮੰਗਾਈ ਭੱਤੇ ਦੀ ਕਿਸ਼ਤ ਮਿਲਣ ਤੇ ਮੁਲਾਜ਼ਮਾਂ ਦੀ ਖੁਸ਼ੀ ਦੂਣੀ-ਚੌਣੀ ਹੋ ਜਾਵੇਗੀ। ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ,ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਦਲਜੀਤ ਸਿੰਘ ਲਹੌਰੀਆ , ਗੁਰਿੰਦਰ ਸਿੰਘ ਘੁੱਕੇਵਾਲੀ , ਬੀ ਕੇ ਮਹਿਮੀ ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ ਮੋਗਾ,ਰਵੀ ਵਾਹੀ, ਅੰਮ੍ਰਿਤਪਾਲ ਸਿੰਘ ਸੇਖੋਂ, ਹਰਜਿੰਦਰ ਸਿੰਘ ਚੋਹਾਨ , ਜਤਿੰਦਰਪਾਲ ਸਿੰਘ ਰੰਧਾਵਾ ਦੀਦਾਰ ਸਿੰਘ , ਤਰਸੇਮ ਲਾਲ ਜਲੰਧਰ, ਲਖਵਿੰਦਰ ਸਿੰਘ ਸੇਖੋ, ਅਸ਼ੋਕ ਸਰਾਰੀ , ਸੁਖਦੇਵ ਸਿੰਘ ਬੈਨੀਪਾਲ , ਕਰਨੈਲ ਸਿੰਘ ਸਾਂਧਰਾ, ਹਰਪ੍ਰੀਤ ਪਰਮਾਰ, ਮਲਕੀਤ ਸਿੰਘ , ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ , ਮਨਜੀਤ ਸਿੰਘ ਕਠਾਣਾ, ਦਿਲਬਾਗ ਸਿੰਘ ਬੌਡੇ, , ਜਗਨੰਦਨ ਸਿਂਘ , ਰਵੀ ਕਾਂਤ , ਰਿਸ਼ੀ ਕੁਮਾਰ , ਮਨਿੰਦਰ ਸਿੰਘ ਨਿਜਰ, ਖੁਸ਼ਪ੍ਰੀਤ ਸਿੰਘ ਕੰਗ ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਸਮੂਹ ਸਟੇਟ ਕਮੇਟੀ ਹਾਜ਼ਰ ਸੀ ।