ਮੋਗਾ ਵਿਖੇ ਅਧਿਆਪਕ ਇਨਸਾਫ ਕਮੇਟੀ ਦੀ 18 ਨੂੰ ਰੋਸ ਰੈਲੀ ਚ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਡੀ ਗਿਣਤੀ ਚ ਕਰੇਗੀ ਸ਼ਮੂਲੀਅਤ – ਪੰਨੂ , ਲਾਹੌਰੀਆ

ਮੋਗਾ ਵਿਖੇ ਅਧਿਆਪਕ ਇਨਸਾਫ ਕਮੇਟੀ ਦੀ 18 ਨੂੰ ਰੋਸ ਰੈਲੀ ਚ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਡੀ ਗਿਣਤੀ ਚ ਕਰੇਗੀ ਸ਼ਮੂਲੀਅਤ – ਪੰਨੂ , ਲਾਹੌਰੀਆ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਮਾੜੇ ਸਿਸਟਮ ਦੀ ਭੇਂਟ ਚੜ੍ਹੇ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਮੋਗਾ ਦੇ ਅਧਿਆਪਕ ਜੋੜੇ ਨੂੰ ਇਨਸਾਫ਼ ਦਿਵਾਉਣ ਲਈ ਹੋ ਰਹੀ ਰੋਸ ਰੈਲੀ ਚ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਜਾਵੇਗੀ l ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ(ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ , ਜਨਰਲ ਸਕੱਤਰ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਹਰਜਿੰਦਰ ਹਾਂਡਾ ਗੁਰਿੰਦਰ ਸਿੰਘ ਘੁੱਕੇਵਾਲੀ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਮਨੋਜ ਘਈ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਹਰਜਿੰਦਰ ਸਿੰਘ ਚੋਹਾਨ ਸੁਰਿੰਦਰ ਕੁਮਾਰ ਮੋਗਾ ਦਿਲਬਾਗ ਸਿੰਘ ਬੌਡੇ ਜਗਨੰਦਨ ਸਿੰਘ ਫਾਜਿਲਕਾ ਸੁਰਜੀਤ ਸਮਰਾਟ ਰਵੀ ਵਾਹੀ ਅਵਤਾਰ ਸਿੰਘ ਮਾਨ ਮਨਜੀਤ ਸਿੰਘ ਕਠਾਣਾ ਹਰਜੀਤ ਸਿੰਘ ਸਿੱਧੂ ਹਰਪ੍ਰੀਤ ਸਿੰਘ ਪਰਮਾਰ ਰਣਜੀਤ ਸਿੰਘ ਮੱਲਾ ਅਸ਼ਵਨੀ ਫੱਜੂਪੁਰ ਸੁਰਿੰਦਰ ਕੁਮਾਰ ਮੋਗਾ ਹੈਰੀ ਬਠਲਾ ਗੁਰਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਅਧਿਆਪਕ ਜੋੜੇ ਲਈ ਅਧਿਆਪਕ ਵਰਗ ਵੱਲੋਂ ਮੰਗ ਕੀਤੀ 2-2 ਕਰੋੜ ਰਾਸ਼ੀ ਦੇਣ ਅਤੇ ਚੋਣ ਡਿਊਟੀਆ ਦੀਆਂ ਮੁਸ਼ਕਿਲਾਂ ਵੱਲ ਧਿਆਨ ਨਾ ਦੇਣ ਦੇ ਪੰਜਾਬ ਸਰਕਾਰ ਵੱਲੋ ਅਪਣਾਏ ਜਾ ਰਹੇ ਘਟੀਆ ਵਤੀਰੇ ਦੇ ਵਿਰੋਧ ਚ ਅਧਿਆਪਕ ਵਰਗ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆ ਵੱਲੋਂ ਸਰਕਾਰ ਦੇ ਵਿਰੋਧ ਚ ਫੁਟੇਗਾ ਗੁੱਸੇ ਦਾ ਲਾਵਾ , ਜਿਸਦੀ ਜਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸ਼ਨ ਦੀ ਹੋਵੇਗੀ । ਆਗੂਆਂ ਨੇ ਸਮੁੱਚੇ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਅਧਿਆਪਕ ਵਰਗ ਵੱਲੋਂ ਇਨਸਾਫ ਲੈਣ ਲਈ ਰੱਖੀ ਗਈ ਮੋਗਾ ਦਾਣਾ ਮੰਡੀ ਵਿਖੇ ਰੋਸ ਰੈਲੀ ਵਿੱਚ ਵੱਡੀ ਸ਼ਮੂਲੀਅਤ ਕਰਕੇ ਸਰਕਾਰ ਨੂੰ ਆਪਣੀ ਤਾਕਤ ਵਿਖਾਉਣ ਦਾ ਵੇਲਾ ਹੈ ਤਾਂ ਜੋ ਸਰਕਾਰ ਵੱਲੋ ਅਪਣਾਏ ਜਾ ਰਹੇ ਘਟੀਆ ਵਤੀਰੇ ਲਈ ਸਬਕ ਸਿਖਾਇਆ ਜਾ ਸਕੇ । ਇਸ ਸਮੇਂ ਹੋਰਨਾ ਤੋ ਇਲਾਵਾ ਸੂਬਾਈ ਆਗੂਆਂ ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋ ਸਰਬਜੀਤ ਸਿੰਘ ਖਡੂਰ ਸਾਹਿਬ ਨੀਰਜ ਅਗਰਵਾਲ ਜਤਿੰਦਰਪਾਲ ਸਿੰਘ ਰੰਧਾਵਾ ਮਲਕੀਤ ਸਿੰਘ ਕਾਹਨੂੰਵਾਨ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਅਵਤਾਰ ਸਿੰਘ ਭਲਵਾਨ ਪਰਮਜੀਤ ਸਿੰਘ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਗੁਰਦੀਪ ਸਿੰਘ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਦਿਲਬਾਗ ਸਿੰਘ ਸੈਣੀ ਰਿਸ਼ੀ ਕੁਮਾਰ ਜਲੰਧਰ ਅਸੋਕ ਕੁਮਾਰ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਜਸਵਿੰਦਰ ਸਿਂਘ ਬਾਤਿਸ਼ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ,ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।

Scroll to Top