21 ਨੂੰ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ ) ਵੱਲੋ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸਾਂਝੇ ਤੌਰ ਤੇ ਦੇਸ਼ ਭਗਤ ਯਾਦਗਿਰੀ ਹਾਲ ਜਲਂਧਰ ਰੋਸ ਰੈਲੀ /ਕੰਨਵੈਨਸ਼ਨ ਕਰਨ ਉਪਰੰਤ ਕੈਬਨਿਟ ਮੰਤਰੀ ਮਹਿਂਦਰ ਭਗਤ ਦੇ ਘਰ ਵੱਲ ਹੋ ਰਹੇ ਰੋਸ ਮਾਰਚ ਚ ਵੱਡੀ ਸ਼ਮੂਲੀਅਤ ਕਰੇਗੀ – ਪੰਨੂ , ਲਾਹੌਰੀਆ

21 ਨੂੰ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ ) ਵੱਲੋ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸਾਂਝੇ ਤੌਰ ਤੇ ਦੇਸ਼ ਭਗਤ ਯਾਦਗਿਰੀ ਹਾਲ ਜਲਂਧਰ ਰੋਸ ਰੈਲੀ /ਕੰਨਵੈਨਸ਼ਨ ਕਰਨ ਉਪਰੰਤ ਕੈਬਨਿਟ ਮੰਤਰੀ ਮਹਿਂਦਰ ਭਗਤ ਦੇ ਘਰ ਵੱਲ ਹੋ ਰਹੇ ਰੋਸ ਮਾਰਚ ਚ ਵੱਡੀ ਸ਼ਮੂਲੀਅਤ ਕਰੇਗੀ – ਪੰਨੂ , ਲਾਹੌਰੀਆ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿਸ) ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਪੰਜਾਬ ਭਰ ਤੋ ਹਜਾਰਾਂ ਅਧਿਆਪਕਾਂ ਹੋਣਗੇ ਸ਼ਾਮਿਲ । ਸਭ ਤਿਆਰੀਆ ਮੁਕੰਮਲ l 21 ਨੂੰ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ ) ਵੱਲੋ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਦੇ ਬੈਨਰ ਹੋਠ ਦੇਸ਼ ਭਗਤ ਯਾਦਗਿਰੀ ਹਾਲ ਜਲਂਧਰ ਰੋਸ ਰੈਲੀ /ਕੰਨਵੈਨਸ਼ਨ ਕਰਨ ਉਪਰੰਤ ਕੈਬਨਿਟ ਮੰਤਰੀ ਮਹਿਂਦਰ ਭਗਤ ਦੇ ਘਰ ਵੱਲ ਹੋ ਰਹੇ ਰੋਸ ਮਾਰਚ ਚ ਵੱਡੀ ਸ਼ਮੂਲੀਅਤ ਕਰੇਗੀ । ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿਂਘ ਪੰਨੂੰ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਾਂ ਹਰਜਿੰਦਰ ਪਾਲ ਸਿੰਘ ਪੰਨੂੰ ਸੂਬਾ ਪ੍ਰਧਾਨ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ) ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿਂਘ ਪੰਨੂੰ , ਜਨਰਲ ਸਕੱਤਰ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਹਰਜਿੰਦਰ ਹਾਂਡਾ ਗੁਰਿੰਦਰ ਸਿੰਘ ਘੁੱਕੇਵਾਲੀ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਮਨੋਜ ਘਈ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਹਰਜਿੰਦਰ ਸਿੰਘ ਚੋਹਾਨ ਦਿਲਬਾਗ ਸਿੰਘ ਬੌਡੇ ਜਗਨਂਦਨ ਸਿੰਘ ਫਾਜਿਲਕਾ ਰਵੀ ਵਾਹੀ ਅਵਤਾਰ ਸਿੰਘ ਮਾਨ ਮਨਜੀਤ ਸਿੰਘ ਕਠਾਣਾ ਹਰਜੀਤ ਸਿੰਘ ਸਿੱਧੂ ਹਰਪ੍ਰੀਤ ਸਿੰਘ ਪਰਮਾਰ ਪ੍ਰੀਤ ਭਗਵਾਨ ਸਿਂਘ ਰਣਜੀਤ ਸਿੰਘ ਮੱਲਾ ਅਸ਼ਵਨੀ ਫੱਜੂਪੁਰ ਸੁਰਿੰਦਰ ਕੁਮਾਰ ਮੋਗਾ ਹੈਰੀ ਬਠਲਾ ਗੁਰਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਅਧਿਆਪਕਾਂ/ਮੁਲਾਜਮਾਂ ਦੀਆ ਮੰਗਾਂ ਨੂੰ ਲੈਕੇ 21 ਨੂੰ ਦੇਸ਼ ਭਗਤ ਯਾਦਗਿਰੀ ਹਾਲ ਜਲੰਧਰ ਹੋ ਰਹੀ ਮਹਾਂ ਰੋਸ ਰੈਲੀ/ਕੰਨਵੈਨਸ਼ਨ ਕਰਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਵੱਲ ਰੋਸ ਮਾਰਚ ਕੀਤਾ ਜਾਵੇਗਾ ਕਿਉ ਕਿ ਜਿਸ ਤਰਾਂ ਸਰਕਾਟ ਬਣਾਉਣ ਤੋ ਪਹਿਲਾਂ ਮੰਗਾਂ ਦੇ ਹੱਲ ਲਈ ਵਾਅਦੇ ਕੀਤੇ ਮੁੜ ਇਸ ਕੈਬਨਿਟ ਮੰਤਰੀ ਦੀ ਜਿਮਨੀ ਚੋਣ ਚ ਮੁੱਖ ਮੰਤਰੀ ਪੰਜਾਬ , ਵਿੱਤ ਮੰਤਰੀ ਪੰਜਾਬ , ਸਿੱਖਿਆ ਮੰਤਰੀ ਪੰਜਾਬ ਵੱਲੋ ਅਧਿਆਪਕ/ਮੁਲਾਜਮ ਜਥੇਬੰਦੀਆ ਨਾਲ ਮੀਟਿੰਗਾਂ ਕਰਕੇ ਮੰਗਾਂ ਮੰਨਣ ਦੇ ਮੁੜ ਵੱਡੇ ਵਾਅਦੇ ਕੀਤੇ ਸਨ ।ਅਧਿਆਪਕਾਂ/ਮੁਲਾਜਮਾਂ ਤੇ ਜਬਰੀ ਥੋਪੇ ਟੈੱਟ ਦੀ ਸ਼ਰਤ ਨੂੰ ਤੁਰੰਤ ਖਤਮ ਕਰਨ, ਪੁਰਾਣੀ ਪੈਨਸ਼ਨ ਬਹਾਲੀ ਨੋਟੀਫੀਕੇਸ਼ਨ ਲਾਗੂ ਕਰਨ,ਛੇਵੇਂ ਪੇ-ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ ਅਤੇ 2.59 ਗੁਣਾਂਕ ਲਾਗੂ ਕਰਨ , ਸਤਵਾਂ ਪੇ ਕਮਿਸ਼ਨ ਤੁਰੰਤ ਦੇਣ ,16% ਡੀ ਏ ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਨ, ਬੰਦ ਕੀਤੇ ਪੇਂਡੂ, ਬਾਰਡਰ, ਅੰਗਹੀਣ ਅਤੇ ਹੋਰ ਭੱਤੇ ਲਾਗੂ ਕਰਨ ,ਏ ਸੀ ਪੀ ਲਾਗੂ ਕਰਕੇ ਅਗਲੇ ਗ੍ਰੇਡ ਦੇਣ, ਕੇਂਦਰੀ ਪੈਟਰਿਨ ਸਕੇਲ ਬੰਦ ਕਰਕੇ /ਪੰਜਾਬ ਸਕੇਲ ਲਾਗੂ ਕਰਨ , ਕੱਚੇ ਮੁਲਾਜ਼ਮ ਪੂਰੇ ਲਾਭਾਂ ਸਮੇਤ ਪੱਕੇ ਕਰਨ, ਬੀ ਪੀ ਈ ਓ ਦਫਤਰਾਂ ਚ ਕੰਮ ਕਰਦੇ ਕਰਮਚਾਰੀਆਂ ਨੂੰ ਬਿਨ੍ਹਾ ਤਨਖਾਹ ਕਟੌਤੀ ਕੀਤਿਆਂ ਰੈਗੂਲਰ ਕਰਨ, 245 ਕਮਰਸ ਲੈਕਚਰਾਰ ਦੀ ਰੀਵਰਸ਼ਨ ਬੰਦ ਕਰਨ ,ਗੈਰਵਿੱਦਿਅਕ /ਆਨਲਾਈਨ ਕੰਮ , ਬੀ ਐਲ ਓਜ ਡਿਊਟੀਆਂ ਸਮੇਤ ਸਭ ਗੈਰਵਿੱਦਿਅਕ ਡਿਊਟੀਆਂ ਬੰਦ ਕਰਨ ,ਅਧਿਆਪਕਾਂ ਕੋਲੋਂ ਸਿਰਫ ਤੇ ਸਿਰਫ ਪੜ੍ਹਾਈ ਦਾ ਕੰਮ ਲੈਣ ਹਰੇਕ ਤਰਾਂ ਦੀਆਂ ਪਰਮੋਸ਼ਨਾਂ ਕਰਨ ਆਦੀ ਮਸਲਿਆਂ ਨੂੰ ਲੈ ਕੇ ਹੋ ਰਹੀ ਹੈ । ਸਿੱਖਿਆ ਵਿਭਾਗ ਸਂਘਰਸ਼ ਕਮੇਟੀ ਪੰਜਾਬ ਚ ਸ਼ਾਮਿਲ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਮਾਸਟਰ ਕੇਡਰ ਯੂਨੀਅਨ ਲੈਕਚਰਾਰ ਕੇਡਰ ਯੂਨੀਅਨ ਅਤੇ ਸਿੱਖਿਆ ਵਿਭਾਗ ਮਜਿਸਟਰੀਅਲ ਸਟਾਫ ਐਸੋਸੀਏਸ਼ਨ ਵੱਲੋ ਸਾਂਝੇ ਤੌਰ ਤੇ ਰੋਸ ਰੈਲੀ /ਕੰਨਵੈਨਸ਼ਨ ਚ ਸਮੁੱਚੇ ਅਧਿਆਪਕ /ਮੁਲਾਜਮ ਵਰਗ ਨੂੰ ਇਸ ਰੈਲੀ ਦਾ ਹਿੱਸਾ ਬਣਨ ਦੀ ਅਪੀਲ ਕਰਦਿਆ ਕਿਹਾ ਕਿ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਠੱਲ ਪਾਉਣ ਲਈ ਸੰਘਰਸ਼ਾ ਚ ਵੱਡੀ ਸ਼ਮੂਲੀਅਤ ਕਰੋ ।ਆਗੂਆ ਨੇ ਕਿਹਾ ਕਿ 21 ਦੀ ਰੈਲੀ ਦੀ ਪੂਰਨ ਕਾਮਯਾਬੀ ਲਈ ਤਿਆਰੀਆਂ ਮੁਕੰਮਲ ਹੋ ਗਈਆ ਹਨ ।ਪੰਜਾਬ ਭਰ ਦੇ ਸੂਬਾਈ , ਜਿਲਾ ਅਤੇ ਬਲਾਕ ਪੱਧਰ ਤੱਕ ਦੇ ਆਗੂ ਆਪੋ ਆਪਣੀ ਤਿਆਰੀ ਵਿੱਚ ਜੁੱਟੇ ਹੋਏ ਹਨ । ਪੰਜਾਬ ਭਰ ਤੋ ਹਜਾਰਾਂ ਅਧਿਆਪਕ ਤੇ ਮੁਲਾਜਮ ਸ਼ਾਮਿਲ ਹੋਕੇ ਆਪਣੀਆ ਮੰਗਾਂ ਲਈ ਸਰਕਾਰ ਦਾ ਜੋਰਦਾਰ ਪਿੱਟ ਸਿਆਪਾ ਕਰਕੇ ਅਗਲੀ ਰਣਨੀਤੀ ਉਲੀਕਣਗੇ ਤੇ ਆਪਣੀਆ ਮੰਗਾਂ ਦੀ ਪੂਰਤੀ ਤੱਕ ਤਿੱਖਾ ਸੰਘਰਸ਼ ਜਾਰੀ ਰੱਖਣਗੇ । ਇਸ ਸਮੇ ਹੋਰਨਾ ਤੋ ਇਲਾਵਾ ਸੂਬਾਈ ਆਗੂਆਂ ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋ ਸਰਬਜੀਤ ਸਿੰਘ ਖਡੂਰ ਸਾਹਿਬ ਨੀਰਜ ਅਗਰਵਾਲ ਜਤਿੰਦਰਪਾਲ ਸਿੰਘ ਰੰਧਾਵਾ ਮਲਕੀਤ ਸਿੰਘ ਕਾਹਨੂੰਵਾਨ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਅਵਤਾਰ ਸਿੰਘ ਭਲਵਾਨ ਪਰਮਜੀਤ ਸਿੰਘ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਗੁਰਦੀਪ ਸਿੰਘ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਦਿਲਬਾਗ ਸਿੰਘ ਸੈਣੀ ਰਿਸ਼ੀ ਕੁਮਾਰ ਜਲੰਧਰ ਅਸੋਕ ਕੁਮਾਰ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਜਸਵਿੰਦਰ ਸਿਂਘ ਬਾਤਿਸ਼ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।

Scroll to Top